skinny.

Latest / Audio Gurbani (Blessed Day)

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧। ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ…

The skinny

The skinny isn't ready yet — notes appear once the transcript is processed.