Latest / Audio Gurbani (Blessed Day)

July 02,2023 Hukamnama Sahib
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ…
The skinny
The skinny isn't ready yet — notes appear once the transcript is processed.