Latest / Audio Gurbani (Blessed Day)

HUKAMNAMA SAHIB JAN 15,2021
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ…
The skinny
The skinny isn't ready yet — notes appear once the transcript is processed.