skinny.

Latest / Audio Gurbani (Blessed Day)

Decorate Yourself with Love (Focuses on the inner beauty ) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ…

The skinny

The skinny isn't ready yet — notes appear once the transcript is processed.