Latest / Audio Gurbani (Blessed Day)

HUKAMNAMA SAHIB MARCH 8,2021
The daily Hukamnama Sahib From Sri darbar sahib Amritsar including audio translations ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ…
The skinny
The skinny isn't ready yet — notes appear once the transcript is processed.