skinny.

Latest / Audio Gurbani (Blessed Day)

Aug 29,2023 Hukamnama Sahib

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ 673) ਧਨਾਸਰੀ ਮਹਲਾ ੫॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ…

The skinny

The skinny isn't ready yet — notes appear once the transcript is processed.