skinny.

Latest / Audio Gurbani (Blessed Day)

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥

The skinny

The skinny isn't ready yet — notes appear once the transcript is processed.