skinny.

Latest / Daily Hukamnama in Gurmukhi

ਸੋਮਵਾਰ, ੫ ਅੱਸੂ (ਸੰਮਤ ੫੫੮ ਨਾਨਕਸ਼ਾਹੀ)

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ…

The skinny

The skinny isn't ready yet — notes appear once the transcript is processed.