skinny.

Latest / Audio Gurbani (Blessed Day)

Sukhmani Sahib Recite

ਗਉੜੀ ਸੁਖਮਨੀ ਮਃ ੫ ॥

ਇਸ ਬਾਣੀ ਦਾ ਨਾਮ ਹੈ 'ਸੁਖਮਨੀ' ਅਤੇ ਇਹ ਗਉੜੀ ਰਾਗ ਵਿਚ ਦਰਜ ਹੈ। ਇਸ ਦੇ ਉਚਾਰਨ ਵਾਲੇ ਗੁਰੂ ਅਰਜਨੁ ਸਾਹਿਬ ਜੀ ਹਨ।

ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਅਰਥ: (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।1।

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ…

The skinny

The skinny isn't ready yet — notes appear once the transcript is processed.