skinny.

Latest / Audio Gurbani (Blessed Day)

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ

ੴ ਸਤਿਗੁਰ ਪ੍ਰਸਾਦਿ ॥

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ…

The skinny

The skinny isn't ready yet — notes appear once the transcript is processed.