skinny.

Latest / Audio Gurbani (Blessed Day)

Sehaj Path Sahib (762)

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ…

The skinny

The skinny isn't ready yet — notes appear once the transcript is processed.