Latest / Audio Gurbani (Blessed Day)

ਆਤਮਕ ਚਾਨਣ (Spiritual Enlightenment) ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ…
The skinny
The skinny isn't ready yet — notes appear once the transcript is processed.