skinny.

Latest / Audio Gurbani (Blessed Day)

May 08,2022 Hukamnama Sahib

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ…

The skinny

The skinny isn't ready yet — notes appear once the transcript is processed.