skinny.

Latest / Audio Gurbani (Blessed Day)

April 02,2023 Hukamnama Sahib

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ…

The skinny

The skinny isn't ready yet — notes appear once the transcript is processed.