skinny.

Latest / Audio Gurbani (Blessed Day)

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ…

The skinny

The skinny isn't ready yet — notes appear once the transcript is processed.