Latest / Audio Gurbani (Blessed Day)

Sangrand Hukamnama Sahib
The sangrand Hukamnama Sahib from Sri DARBAR SAHIB AMRITSAR INCLUDING translations in PUNJABI and English audioਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ…
The skinny
The skinny isn't ready yet — notes appear once the transcript is processed.