Latest / Audio Gurbani (Blessed Day)

Feb 18,2024 Hukamnama Sahib
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ…
The skinny
The skinny isn't ready yet — notes appear once the transcript is processed.