skinny.

Latest / Audio Gurbani (Blessed Day)

Jan 23,2022 Hukamnama Sahib

The Daily Hukamnama Sahib from Sri Darbar Sahib Amritsar including translation in English and Punjabi audioਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ…

The skinny

The skinny isn't ready yet — notes appear once the transcript is processed.