Latest / Audio Gurbani (Blessed Day)

Hukamnama Sahib Oct 15,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਅਰਥ: ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ…
The skinny
The skinny isn't ready yet — notes appear once the transcript is processed.