Latest / Audio Gurbani (Blessed Day)

Aug 10 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ…
The skinny
The skinny isn't ready yet — notes appear once the transcript is processed.