skinny.

Latest / Audio Gurbani (Blessed Day)

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ…

The skinny

The skinny isn't ready yet — notes appear once the transcript is processed.