Latest / Audio Gurbani (Blessed Day)

Hukamnama Sahib May 25,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ…
The skinny
The skinny isn't ready yet — notes appear once the transcript is processed.