skinny.

Latest / Audio Gurbani (Blessed Day)

Assu Dee SANGRAND HUKAMNAMA

SANGRAND HUKAMNAMA ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ…

The skinny

The skinny isn't ready yet — notes appear once the transcript is processed.