Latest / Audio Gurbani (Blessed Day)

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ।…
The skinny
The skinny isn't ready yet — notes appear once the transcript is processed.