skinny.

Latest / Audio Gurbani (Blessed Day)

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ।…

The skinny

The skinny isn't ready yet — notes appear once the transcript is processed.