Latest / Audio Gurbani (Blessed Day)

HUKAMNAMA SEPTEMBER 28,2020
THE DAILY HUKAMNAMA SAHIB FROM SRI DARBAR SAHIB AMRITSAR ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ…
The skinny
The skinny isn't ready yet — notes appear once the transcript is processed.