Latest / Audio Gurbani (Blessed Day)

Jan 17,2022 Hukamnama Sahib
The daily Hukamnama Sahib from Sri Darbar Sahib Amritsar including audio translation in Punjabi and English Hukamnama Sahib Jen 17,2022 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ…
The skinny
The skinny isn't ready yet — notes appear once the transcript is processed.