skinny.

Latest / Audio Gurbani (Blessed Day)

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥

ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥…

The skinny

The skinny isn't ready yet — notes appear once the transcript is processed.