skinny.

Latest / Audio Gurbani (Blessed Day)

Hukamnama Sahib Sep 7,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਮੇਰੀ…

The skinny

The skinny isn't ready yet — notes appear once the transcript is processed.