Latest / Audio Gurbani (Blessed Day)

April 04,2023 Hukamnama Sahib
April 04,2023 Hukamnama Sahib ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ…
The skinny
The skinny isn't ready yet — notes appear once the transcript is processed.