Latest / Audio Gurbani (Blessed Day)

Nov 08 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ…
The skinny
The skinny isn't ready yet — notes appear once the transcript is processed.