skinny.

Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ…

The skinny

The skinny isn't ready yet — notes appear once the transcript is processed.