skinny.

Latest / Audio Gurbani (Blessed Day)

HUKAMNAMA SAHIB JAN 2,2021

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।…

The skinny

The skinny isn't ready yet — notes appear once the transcript is processed.