skinny.

Latest / Audio Gurbani (Blessed Day)

April 24 | 2026 | Hukamnama Sahib | Meeting the Guru, I have found my Beloved Lord. I have made

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ…

The skinny

The skinny isn't ready yet — notes appear once the transcript is processed.