Latest / Audio Gurbani (Blessed Day)

Hukamnama Sahib Sep 5,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥…
The skinny
The skinny isn't ready yet — notes appear once the transcript is processed.