skinny.

Latest / Audio Gurbani (Blessed Day)

Hukamnama Sahib Aug 7,2021

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ ਅਰਥ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) । ਹੇ ਭਾਈ! ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ…

The skinny

The skinny isn't ready yet — notes appear once the transcript is processed.