Latest / Audio Gurbani (Blessed Day)

Oct 24,2023 Hukamnama Sahib
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ WADAHANS, THIRD MEHL: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again…
The skinny
The skinny isn't ready yet — notes appear once the transcript is processed.