skinny.

Latest / Audio Gurbani (Blessed Day)

ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥

ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥ ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ…

The skinny

The skinny isn't ready yet — notes appear once the transcript is processed.