Latest / Audio Gurbani (Blessed Day)

Jan 29 | 2026 | Hukamnama Sahib | ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ…
The skinny
The skinny isn't ready yet — notes appear once the transcript is processed.