Latest / Audio Gurbani (Blessed Day)

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ)…
The skinny
The skinny isn't ready yet — notes appear once the transcript is processed.