skinny.

Latest / Audio Gurbani (Blessed Day)

HUKAMNAMA NOVEMBER 22,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS . ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ…

The skinny

The skinny isn't ready yet — notes appear once the transcript is processed.