skinny.

Latest / Audio Gurbani (Blessed Day)

Dec 23,2023 Hukamnama Sahib

ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ ਅਰਥ: (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ। (ਹੇ ਭਾਈ! ਪ੍ਰਭੂ ਕੇਡਾ…

The skinny

The skinny isn't ready yet — notes appear once the transcript is processed.