Latest / Audio Gurbani (Blessed Day)

Hukamnama Sahib April 2,2021
The daily Hukamnama Sahib from Sri DARBAR SAHIB AMRITSAR INCLUDING translations.ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥…
The skinny
The skinny isn't ready yet — notes appear once the transcript is processed.