skinny.

Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ…

The skinny

The skinny isn't ready yet — notes appear once the transcript is processed.