Latest / Audio Gurbani (Blessed Day)

Jan 01,2022 Hukamnama Today's Hukamnama Sahib from Sri Darbar Sahib Amritsar
The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ…
The skinny
The skinny isn't ready yet — notes appear once the transcript is processed.