Latest / Audio Gurbani (Blessed Day)

Nov 28,2021 Hukamnama today's Hukamnama Sahib
The daily Hukamnama Sahib from Sri Darbar Sahib Amritsar including Translation in Punjabi and English audio.ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ…
The skinny
The skinny isn't ready yet — notes appear once the transcript is processed.