Latest / Audio Gurbani (Blessed Day)

ਆਏ ਅਨਿਕ ਜਨਮ ਭ੍ਰਮਿ ਸਰਣੀ ॥
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।
ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ!…
The skinny
The skinny isn't ready yet — notes appear once the transcript is processed.