skinny.

Latest / Audio Gurbani (Blessed Day)

DUKH BHANJNI SAHIB ਦੁੱਖ ਭੰਜਨੀ ਸਾਹਿਬ

ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥

ਚੋਣਵੇਂ ਸ਼ਬਦਾਂ ਦਾ ਪਾਠ ਜਿਸਦਾ ਪਾਠ ਸੁਣਨ ਦੇ ਨਾਲ ਵਾਹਿਗੁਰੂ ਜੀ ਦੁੱਖਾਂ ਤੋ ਛੁਟਕਾਰਾ ਕਰਵਾ ਦਿੰਦੇ ਹਨ ਗੁਰਮੁਖ ਰੂਹਾ ਦਾ ਇਹ ਮੰਨਣਾ ਹੈ

The skinny

The skinny isn't ready yet — notes appear once the transcript is processed.