Latest / Audio Gurbani (Blessed Day)

Feb 12,2022 Hukamnama Sahib
The daily Hukamnama Sahib from Sri Darbar Sahib Amritsar translated by Gurjit Singh Jhampur whatsapp+15106578205 including Punjabi and English audio.ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ…
The skinny
The skinny isn't ready yet — notes appear once the transcript is processed.