Latest / Audio Gurbani (Blessed Day)

Hukamnama Sahib June 19,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ…
The skinny
The skinny isn't ready yet — notes appear once the transcript is processed.